(ਮੇਰੇ ਭਾ ਦਾ) ਉਹ ਵੇਲਾ ਭਾਗਾਂ ਵਾਲਾ (ਸਾਬਤ ਹੋਇਆ) ਜਿਸ ਵੇਲੇ ਮੈਨੂੰ ਸਤਿਗੁਰੂ ਮਿਲ ਪਿਆ,
Blessed is that time when I meet the True Guru.
 
(ਗੁਰੂ ਦਾ) ਦਰਸਨ (ਮੇਰੇ ਵਾਸਤੇ) ਫਲ-ਦਾਇਕ ਹੋ ਗਿਆ (ਕਿਉਂਕਿ ਇਹਨਾਂ) ਅੱਖਾਂ ਨਾਲ (ਗੁਰੂ ਦਾ) ਦਰਸਨ ਕਰਦਿਆਂ (ਹੀ) ਮੈਂ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਗਿਆ
Gazing upon the Fruitful Vision of His Darshan, I have been saved.
 
ਉਹ ਵੇਲਾ ਭਾਗਾਂ ਵਾਲਾ ਸੀ ਜਦੋਂ ਮੈਨੂੰ ਗੁਰੂ ਮਿਲ ਪਿਆ ਸੀ (ਤੇ, ਗੁਰੂ ਦੀ ਕਿਰਪਾ ਨਾਲ) ਉਹ ਖਸਮ-ਪ੍ਰਭੂ ਮੇਰੇ ਚਿੱਤ ਵਿਚ ਆ ਵੱਸਿਆ;
Blessed is that time, when I met the True Guru, and my Husband Lord came into my consciousness.
 
ਮੇਰੇ ਅੰਦਰ ਬੜਾ ਆਨੰਦ ਪੈਦਾ ਹੋਇਆ, ਮੇਰੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਗਈ, ਮੇਰੇ ਮਨ ਨੇ ਮੇਰੇ ਹਿਰਦੇ ਨੇ ਸੁਖ ਅਨੁਭਵ ਕੀਤਾ ।
I became so very blissful, and my mind and body found such a natural peace.
 
ਜੇਹੜੇ ਮਨੁੱਖ ਸਿਰਫ਼ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਪੱਕਾ ਕਰ ਲੈਂਦੇ ਹਨ, ਤੇ ਮਾਇਆ ਦਾ ਮੋਹ ਅੰਦਰੋਂ ਦੂਰ ਕਰ ਲੈਂਦੇ ਹਨ ਉਹ ਪਰਮਾਤਮਾ ਦੀ ਦਰਗਹ ਵਿਚ ਕਬੂਲ ਹੋ ਜਾਂਦੇ ਹਨ
Those humble beings become acceptable, who cling to the One Name and renounce the love of duality.
 
ਨਾਨਕ ਇਉਂ ਆਖਦੇ ਹਨ—ਭਾਗਾਂ ਵਾਲਾ ਸੀ ਉਹ ਵੇਲਾ ਜਦੋਂ ਮੈਨੂੰ ਗੁਰੂ ਮਿਲ ਪਿਆ ਸੀ ਤੇ (ਗੁਰੂ ਦੀ ਕਿਰਪਾ ਨਾਲ) ਉਹ ਖਸਮ-ਪ੍ਰਭੂ ਮੇਰੇ ਚਿੱਤ ਵਿਚ ਆ ਵੱਸਿਆ ਸੀ ।੮।
Thus says Nanak: blessed is the time when I met the True Guru, and my Husband Lord came into my consciousness. ||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by