ਲੋਕ ਜੀਊਂਦੇ ਮਾਪਿਆਂ ਦਾ ਤਾਂ ਆਦਰ ਮਾਣ ਨਹੀਂ ਕਰਦੇ, ਪਰ ਮਰ ਗਏ ਪਿਤਰਾਂ ਨਿਮਿਤ ਭੋਜਨ ਖੁਆਉਂਦੇ ਹਨ
He does not honor his ancestors while they are alive, but he holds feasts in their honor after they have died.
 
ਵਿਚਾਰੇ ਪਿਤਰ ਭਲਾ ਉਹ ਸਰਾਧਾਂ ਦਾ ਭੋਜਨ ਕਿਵੇਂ ਹਾਸਲ ਕਰਨ? ਉਸ ਨੂੰ ਤਾਂ ਕਾਂ-ਕੁੱਤੇ ਖਾ ਜਾਂਦੇ ਹਨ ।੧।
Tell me, how can his poor ancestors receive what the crows and the dogs have eaten up? ||1||
 
ਸਤਿਗੁਰੂ ਦੀਆਂ ਸਾਖੀਆਂ (ਸਿੱਖ-) ਪੁਤ੍ਰਾਂ ਨੂੰ (ਗੁਰਮੁਖ) ਪੁੱਤਰ ਬਣਾ ਦੇਂਦੀਆਂ ਹਨ; (ਗੁਰ-ਸਾਖੀਆਂ ਦੀ ਬਰਕਤਿ ਨਾਲ, ਗੁਰਮੁਖ ਸਿੱਖ-ਪੁਤ੍ਰ)
The stories of one's ancestors make the children good children.
 
ਉਹਨਾਂ ਗੱਲਾਂ ਵਿਚ ਯਕੀਨ ਲਿਆਉਂਦੇ ਹਨ ਤੇ ਉਹ ਕੰਮ ਕਰਦੇ ਹਨ ਜੋ ਸਤਿਗੁਰੂ ਨੂੰ ਭਾਉਂਦੇ ਹਨ ।
They accept what is pleasing to the Will of the True Guru, and act accordingly.
 
ਹੇ ਪੁੱਤਰ! (ਦੁਨੀਆ ਦੇ ਧਨ ਦੀ ਖ਼ਾਤਰ) ਪਿਤਾ ਨਾਲ ਕਿਉਂ ਝਗੜਾ ਕਰਦੇ ਹੋ?
O son, why do you argue with your father?
 
ਹੇ ਪੁੱਤਰ! ਜਿਨ੍ਹਾਂ ਮਾਪਿਆਂ ਨੇ ਜੰਮਿਆ ਤੇ ਪਾਲਿਆ ਹੁੰਦਾ ਹੈ, ਉਹਨਾਂ ਨਾਲ (ਧਨ ਦੀ ਖ਼ਾਤਰ) ਝਗੜਾ ਕਰਨਾ ਮਾੜਾ ਕੰਮ ਹੈ ।੧।ਰਹਾਉ।
It is a sin to argue with the one who fathered you and raised you. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by