ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ
Great men speak the teachings by relating them to individual situations, but the whole world shares in them.
 
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ ।
One who becomes Gurmukh knows the Fear of God, and realizes his own self.
 
ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ । ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ,
The speech of the great spiritual beings has a higher purpose.
 
ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ।੮।
They are filled to over-flowing with Ambrosial Nectar, and they have absolutely no greed at all. ||8||
 
(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ ।
Listen to the true story of the Saints.
 
ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ ।
They speak only of what they see with their eyes.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by